Taa Kao Bigan Na Kau
ਰਾਗੁ ਟੋਡੀ - ਗੁਰੂ ਅਰਜਨ ਦੇਵ ਜੀ
ਅੰਗ ੭੧੪ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)
ਟੋਡੀ ਮਹਲਾ ੫ ॥
ਹਰਿ ਕੇ ਚਰਨ ਕਮਲ ਮਨਿ ਧਿਆਉ ॥
ਕਾਢਿ ਕੁਠਾਰੁ ਪਿਤ ਬਾਤ ਹੰਤਾ ਅਉਖਧੁ ਹਰਿ ਕੋ ਨਾਉ ॥੧॥ ਰਹਾਉ ॥
ਤੀਨੇ ਤਾਪ ਨਿਵਾਰਣਹਾਰਾ ਦੁਖ ਹੰਤਾ ਸੁਖ ਰਾਸਿ ॥
ਤਾ ਕਉ ਬਿਘਨੁ ਨ ਕੋਊ ਲਾਗੈ ਜਾ ਕੀ ਪ੍ਰਭ ਆਗੈ ਅਰਦਾਸਿ ॥੧॥
ਸੰਤ ਪ੍ਰਸਾਦਿ ਬੈਦ ਨਾਰਾਇਣ ਕਰਣ ਕਾਰਣ ਪ੍ਰਭ ਏਕ ॥
ਬਾਲ ਬੁਧਿ ਪੂਰਨ ਸੁਖਦਾਤਾ ਨਾਨਕ ਹਰਿ ਹਰਿ ਟੇਕ ॥੨॥੮॥੧੩॥