So Bhagauti
ਸਿਰੀ ਰਾਗੁ - ਗੁਰੂ ਅਮਰਦਾਸ ਜੀ
ਅੰਗ ੮੮ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)
ਮਃ ੩ ॥
ਸੋ ਭਗਉਤੀ ਜੁੋ ਭਗਵੰਤੈ ਜਾਣੈ ॥
ਗੁਰ ਪਰਸਾਦੀ ਆਪੁ ਪਛਾਣੈ ॥
ਧਾਵਤੁ ਰਾਖੈ ਇਕਤੁ ਘਰਿ ਆਣੈ ॥
ਜੀਵਤੁ ਮਰੈ ਹਰਿ ਨਾਮੁ ਵਖਾਣੈ ॥
ਐਸਾ ਭਗਉਤੀ ਉਤਮੁ ਹੋਇ ॥
ਨਾਨਕ ਸਚਿ ਸਮਾਵੈ ਸੋਇ ॥੨॥
Your queue is empty, Click the play button on an album, song, or playlist to add it to your queue