Karwat De Mo Ko Kahe Ko Maare

ਰਾਗੁ ਆਸਾ - ਭਗਤ ਕਬੀਰ ਜੀ
ਅੰਗ ੪੮੪ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)

ਆਸਾ ॥
ਕਰਵਤੁ ਭਲਾ ਨ ਕਰਵਟ ਤੇਰੀ ॥
ਲਾਗੁ ਗਲੇ ਸੁਨੁ ਬਿਨਤੀ ਮੇਰੀ ॥੧॥
ਹਉ ਵਾਰੀ ਮੁਖੁ ਫੇਰਿ ਪਿਆਰੇ ॥
ਕਰਵਟੁ ਦੇ ਮੋ ਕਉ ਕਾਹੇ ਕਉ ਮਾਰੇ ॥੧॥ ਰਹਾਉ ॥
ਜਉ ਤਨੁ ਚੀਰਹਿ ਅੰਗੁ ਨ ਮੋਰਉ ॥
ਪਿੰਡੁ ਪਰੈ ਤਉ ਪ੍ਰੀਤਿ ਨ ਤੋਰਉ ॥੨॥
ਹਮ ਤੁਮ ਬੀਚੁ ਭਇਓ ਨਹੀ ਕੋਈ ॥
ਤੁਮਹਿ ਸੁ ਕੰਤ ਨਾਰਿ ਹਮ ਸੋਈ ॥੩॥
ਕਹਤੁ ਕਬੀਰੁ ਸੁਨਹੁ ਰੇ ਲੋਈ ॥
ਅਬ ਤੁਮਰੀ ਪਰਤੀਤਿ ਨ ਹੋਈ ॥੪॥੨॥੩੫॥

Next Up Clear ×

Your queue is empty, Click the play button on an album, song, or playlist to add it to your queue

Gurbani World Gurbani World : / :