Hey Pran Nath Gobinde
ਸਲੋਕ ਸਹਸਕ੍ਰਿਤੀ - ਗੁਰੂ ਅਰਜਨ ਦੇਵ ਜੀ
ਅੰਗ ੧੩੫੮ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)
ਹੇ ਪ੍ਰਾਣ ਨਾਥ ਗੋਬਿੰਦਹ ਕ੍ਰਿਪਾ ਨਿਧਾਨ ਜਗਦ ਗੁਰੋ ॥
ਹੇ ਸੰਸਾਰ ਤਾਪ ਹਰਣਹ ਕਰੁਣਾ ਮੈ ਸਭ ਦੁਖ ਹਰੋ ॥
ਹੇ ਸਰਣਿ ਜੋਗ ਦਯਾਲਹ ਦੀਨਾ ਨਾਥ ਮਯਾ ਕਰੋ ॥
ਸਰੀਰ ਸ੍ਵਸਥ ਖੀਣ ਸਮਏ ਸਿਮਰੰਤਿ ਨਾਨਕ ਰਾਮ ਦਾਮੋਦਰ ਮਾਧਵਹ ॥੫੦॥