Gur Ramdas Rakho Sarnayi
ਸਵਈਏ ਮਹਲੇ ਚਉਥੇ ਕੇ - ਭੱਟ ਕੀਰਤੁ
ਅੰਗ ੧੪੦੬ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)
ਹਮ ਅਵਗੁਣਿ ਭਰੇ ਏਕੁ ਗੁਣੁ ਨਾਹੀ ਅੰਮ੍ਰਿਤੁ ਛਾਡਿ ਬਿਖੈ ਬਿਖੁ ਖਾਈ ॥
ਮਾਯਾ ਮੋਹ ਭਰਮ ਪੈ ਭੂਲੇ ਸੁਤ ਦਾਰਾ ਸਿਉ ਪ੍ਰੀਤਿ ਲਗਾਈ ॥
ਇਕੁ ਉਤਮ ਪੰਥੁ ਸੁਨਿਓ ਗੁਰ ਸੰਗਤਿ ਤਿਹ ਮਿਲੰਤ ਜਮ ਤ੍ਰਾਸ ਮਿਟਾਈ ॥
ਇਕ ਅਰਦਾਸਿ ਭਾਟ ਕੀਰਤਿ ਕੀ ਗੁਰ ਰਾਮਦਾਸ ਰਾਖਹੁ ਸਰਣਾਈ ॥੪॥੫੮॥