Japyo Jin Arjun Dev Guru
ਸਵਈਏ ਮਹਲੇ ਪੰਜਵੇ ਕੇ - ਭੱਟ ਮਥੁਰਾ
ਅੰਗ ੧੪੦੯ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)
ਜਬ ਲਉ ਨਹੀ ਭਾਗ ਲਿਲਾਰ ਉਦੈ ਤਬ ਲਉ ਭ੍ਰਮਤੇ ਫਿਰਤੇ ਬਹੁ ਧਾਯਉ ॥
ਕਲਿ ਘੋਰ ਸਮੁਦ੍ਰ ਮੈ ਬੂਡਤ ਥੇ ਕਬਹੂ ਮਿਟਿ ਹੈ ਨਹੀ ਰੇ ਪਛੁਤਾਯਉ ॥
ਤਤੁ ਬਿਚਾਰੁ ਯਹੈ ਮਥੁਰਾ ਜਗ ਤਾਰਨ ਕਉ ਅਵਤਾਰੁ ਬਨਾਯਉ ॥
ਜਪੵਉ ਜਿਨੑ ਅਰਜੁਨ ਦੇਵ ਗੁਰੂ ਫਿਰਿ ਸੰਕਟ ਜੋਨਿ ਗਰਭ ਨ ਆਯਉ ॥੬॥