Mil Pivoh Bhai


ਰਾਗੁ ਗਉੜੀ - ਗੁਰੂ ਅਰਜਨ ਦੇਵ ਜੀ - ਅੰਗ ੩੧੮ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)

ਪਉੜੀ ॥
ਅੰਮ੍ਰਿਤੁ ਨਾਮੁ ਨਿਧਾਨੁ ਹੈ ਮਿਲਿ ਪੀਵਹੁ ਭਾਈ ॥
ਜਿਸੁ ਸਿਮਰਤ ਸੁਖੁ ਪਾਈਐ ਸਭ ਤਿਖਾ ਬੁਝਾਈ ॥
ਕਰਿ ਸੇਵਾ ਪਾਰਬ੍ਰਹਮ ਗੁਰ ਭੁਖ ਰਹੈ ਨ ਕਾਈ ॥
ਸਗਲ ਮਨੋਰਥ ਪੁੰਨਿਆ ਅਮਰਾ ਪਦੁ ਪਾਈ ॥
ਤੁਧੁ ਜੇਵਡੁ ਤੂਹੈ ਪਾਰਬ੍ਰਹਮ ਨਾਨਕ ਸਰਣਾਈ ॥੩॥
Next Up Clear ×

Your queue is empty, Click the play button on an album, song, or playlist to add it to your queue

Gurbani World Gurbani World : / :