Meri Abbe Benti Sun Leejey

      ਚਉਬੀਸ ਅਵਤਾਰ - ਗੁਰੂ ਗੋਬਿੰਦ ਸਿੰਘ ਜੀਪੰਨਾ ੪੮੬ (ਸ਼੍ਰੀ ਦਸਮ ਗ੍ਰੰਥ)

ਸਵੈਯਾ ॥
ਹੇ ਰਵਿ ਹੇ ਸਸਿ ਹੇ ਕਰੁਨਾਨਿਧਿ ਮੇਰੀ ਅਬੈ ਬਿਨਤੀ ਸੁਨਿ ਲੀਜੈ ॥
ਅਉਰ ਨ ਮਾਗਤ ਹਉ ਤੁਮ ਤੇ ਕਛੁ ਚਾਹਤ ਹਉ ਚਿਤ ਮੈ ਸੋਈ ਕੀਜੈ ॥
ਸਸਤ੍ਰਨ ਸੋ ਅਤਿ ਹੀ ਰਨ ਭੀਤਰ ਜੂਝਿ ਮਰੋ ਕਹਿ ਸਾਚ ਪਤੀਜੈ ॥
ਸੰਤ ਸਹਾਇ ਸਦਾ ਜਗ ਮਾਇ ਕ੍ਰਿਪਾ ਕਰ ਸ੍ਯਾਮ ਇਹੈ ਵਰੁ ਦੀਜੈ ॥੧੯੦੦॥
Next Up Clear ×

Your queue is empty, Click the play button on an album, song, or playlist to add it to your queue

Gurbani World Gurbani World : / :