Inhi Ki Kirpa Ke Saje Hum Hai
ਖਾਲਸਾ ਮਹਿਮਾ - ਗੁਰੂ ਗੋਬਿੰਦ ਸਿੰਘ ਜੀ - ਪੰਨਾ ੭੧੬ (ਸ਼੍ਰੀ ਦਸਮ ਗ੍ਰੰਥ)
ਸ੍ਵੈਯਾ ॥
ਜੁਧ ਜਿਤੇ ਇਨਹੀ ਕੇ ਪ੍ਰਸਾਦਿ ਇਨਹੀ ਕੇ ਪ੍ਰਸਾਦਿ ਸੁ ਦਾਨ ਕਰੇ ॥
ਅਘ ਅਉਘ ਟਰੇ ਇਨਹੀ ਕੇ ਪ੍ਰਸਾਦਿ ਇਨਹੀ ਕੀ ਕ੍ਰਿਪਾ ਫੁਨ ਧਾਮ ਭਰੇ ॥
ਇਨਹੀ ਕੇ ਪ੍ਰਸਾਦਿ ਸੁ ਬਿਦਿਆ ਲਈ ਇਨਹੀ ਕੀ ਕ੍ਰਿਪਾ ਸਭ ਸਤ੍ਰ ਮਰੇ ॥
ਇਨਹੀ ਕੀ ਕ੍ਰਿਪਾ ਕੇ ਸਜੇ ਹਮ ਹੈ ਨਹੀ ਮੋ ਸੇ ਗਰੀਬ ਕਰੋਰ ਪਰੇ ॥੨॥