Ramdas Sarovar Naate

ਰਾਗੁ ਸੋਰਠਿ - ਗੁਰੂ ਅਰਜਨ ਦੇਵ ਜੀ - ਅੰਗ ੬੨੫ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)

ੴ ਸਤਿਗੁਰ ਪ੍ਰਸਾਦਿ ॥
ਸੋਰਠਿ ਮਹਲਾ ੫ ਘਰੁ ੩ ਦੁਪਦੇ ॥
ਰਾਮਦਾਸ ਸਰੋਵਰਿ ਨਾਤੇ ॥
ਸਭਿ ਉਤਰੇ ਪਾਪ ਕਮਾਤੇ ॥
ਨਿਰਮਲ ਹੋਏ ਕਰਿ ਇਸਨਾਨਾ ॥
ਗੁਰਿ ਪੂਰੈ ਕੀਨੇ ਦਾਨਾ ॥੧॥
ਸਭਿ ਕੁਸਲ ਖੇਮ ਪ੍ਰਭਿ ਧਾਰੇ ॥
ਸਹੀ ਸਲਾਮਤਿ ਸਭਿ ਥੋਕ ਉਬਾਰੇ ਗੁਰ ਕਾ ਸਬਦੁ ਵੀਚਾਰੇ ॥ ਰਹਾਉ ॥
ਸਾਧਸੰਗਿ ਮਲੁ ਲਾਥੀ ॥
ਪਾਰਬ੍ਰਹਮੁ ਭਇਓ ਸਾਥੀ ॥
ਨਾਨਕ ਨਾਮੁ ਧਿਆਇਆ ॥
ਆਦਿ ਪੁਰਖ ਪ੍ਰਭੁ ਪਾਇਆ ॥੨॥੧॥੬੫॥

Next Up Clear ×

Your queue is empty, Click the play button on an album, song, or playlist to add it to your queue

Gurbani World Gurbani World : / :