Bohot Janam

ਰਾਗੁ ਧਨਾਸਰੀ - ਭਗਤ ਰਵਿਦਾਸ ਜੀ - ਅੰਗ ੬੯੪ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)

ਧਨਾਸਰੀ ਭਗਤ ਰਵਿਦਾਸ ਜੀ ਕੀ ॥
ੴ ਸਤਿਗੁਰ ਪ੍ਰਸਾਦਿ ॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥
ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥
ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥
ਕਾਰਨ ਕਵਨ ਅਬੋਲ ॥ ਰਹਾਉ ॥
ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥
ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
Next Up Clear ×

Your queue is empty, Click the play button on an album, song, or playlist to add it to your queue

Gurbani World Gurbani World : / :