Darsan Parsiyei Guru Kai
ਸਵਈਏ ਮਹਲੇ ਦੂਜੇ ਕੇ - ਭੱਟ ਕਲੵ ਸਹਾਰ
ਅੰਗ ੧੩੯੨ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)
ਅਮਿਅ ਦ੍ਰਿਸਟਿ ਸੁਭ ਕਰੈ ਹਰੈ ਅਘ ਪਾਪ ਸਕਲ ਮਲ ॥
ਕਾਮ ਕ੍ਰੋਧ ਅਰੁ ਲੋਭ ਮੋਹ ਵਸਿ ਕਰੈ ਸਭੈ ਬਲ ॥
ਸਦਾ ਸੁਖੁ ਮਨਿ ਵਸੈ ਦੁਖੁ ਸੰਸਾਰਹ ਖੋਵੈ ॥
ਗੁਰੁ ਨਵ ਨਿਧਿ ਦਰੀਆਉ ਜਨਮ ਹਮ ਕਾਲਖ ਧੋਵੈ ॥
ਸੁ ਕਹੁ ਟਲ ਗੁਰੁ ਸੇਵੀਐ ਅਹਿਨਿਸਿ ਸਹਜਿ ਸੁਭਾਇ ॥
ਦਰਸਨਿ ਪਰਸਿਐ ਗੁਰੂ ਕੈ ਜਨਮ ਮਰਣ ਦੁਖੁ ਜਾਇ ॥੧੦॥