Sun Naah
ਰਾਗੁ ਗਉੜੀ - ਗੁਰੂ ਨਾਨਕ ਦੇਵ ਜੀ
ਅੰਗ ੨੪੩ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)
ਗਉੜੀ ਛੰਤ ਮਹਲਾ ੧ ॥
ਸੁਣਿ ਨਾਹ ਪ੍ਰਭੂ ਜੀਉ ਏਕਲੜੀ ਬਨ ਮਾਹੇ ॥
ਕਿਉ ਧੀਰੈਗੀ ਨਾਹ ਬਿਨਾ ਪ੍ਰਭ ਵੇਪਰਵਾਹੇ ॥
ਧਨ ਨਾਹ ਬਾਝਹੁ ਰਹਿ ਨ ਸਾਕੈ ਬਿਖਮ ਰੈਣਿ ਘਣੇਰੀਆ ॥
ਨਹ ਨੀਦ ਆਵੈ ਪ੍ਰੇਮੁ ਭਾਵੈ ਸੁਣਿ ਬੇਨੰਤੀ ਮੇਰੀਆ ॥
ਬਾਝਹੁ ਪਿਆਰੇ ਕੋਇ ਨ ਸਾਰੇ ਏਕਲੜੀ ਕੁਰਲਾਏ ॥
ਨਾਨਕ ਸਾ ਧਨ ਮਿਲੈ ਮਿਲਾਈ ਬਿਨੁ ਪ੍ਰੀਤਮ ਦੁਖੁ ਪਾਏ ॥੧॥