Shri Harkrishan Dhiyaiye
ਵਾਰ ਸ੍ਰੀ ਭਗਉਤੀ ਜੀ ਕੀ - ਗੁਰੂ ਗੋਬਿੰਦ ਸਿੰਘ ਜੀ
ਪੰਨਾ ੧੧੯ (ਸ਼੍ਰੀ ਦਸਮ ਗ੍ਰੰਥ)
ੴ ਵਾਹਿਗੁਰੂ ਜੀ ਕੀ ਫ਼ਤਹ ॥
ਸ੍ਰੀ ਭਗਉਤੀ ਜੀ ਸਹਾਇ ॥
ਵਾਰ ਸ੍ਰੀ ਭਗਉਤੀ ਜੀ ਕੀ ॥
ਪਾਤਿਸਾਹੀ ੧੦ ॥
ਪ੍ਰਿਥਮ ਭਗੌਤੀ ਸਿਮਰਿ ਕੈ ਗੁਰ ਨਾਨਕ ਲਈਂ ਧਿਆਇ ॥
ਫਿਰ ਅੰਗਦ ਗੁਰ ਤੇ ਅਮਰਦਾਸੁ ਰਾਮਦਾਸੈ ਹੋਈਂ ਸਹਾਇ ॥
ਅਰਜਨ ਹਰਿਗੋਬਿੰਦ ਨੋ ਸਿਮਰੌ ਸ੍ਰੀ ਹਰਿਰਾਇ ॥
ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸ ਡਿਠੇ ਸਭਿ ਦੁਖਿ ਜਾਇ ॥
ਤੇਗ ਬਹਾਦਰ ਸਿਮਰਿਐ ਘਰ ਨਉ ਨਿਧਿ ਆਵੈ ਧਾਇ ॥
ਸਭ ਥਾਈਂ ਹੋਇ ਸਹਾਇ ॥੧॥