Tuhi Ras Tuhi Jas
ਰਾਗੁ ਗਉੜੀ - ਗੁਰੂ ਅਰਜਨ ਦੇਵ ਜੀ
ਅੰਗ ੨੧੩ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ)
ਗਉੜੀ ਮਹਲਾ ੫ ॥
ਗੁਨ ਕੀਰਤਿ ਨਿਧਿ ਮੋਰੀ ॥੧॥ ਰਹਾਉ ॥
ਤੂੰਹੀ ਰਸ ਤੂੰਹੀ ਜਸ ਤੂੰਹੀ ਰੂਪ ਤੂਹੀ ਰੰਗ ॥ ਆਸ ਓਟ ਪ੍ਰਭ ਤੋਰੀ ॥੧॥
ਤੂਹੀ ਮਾਨ ਤੂੰਹੀ ਧਾਨ ਤੂਹੀ ਪਤਿ ਤੂਹੀ ਪ੍ਰਾਨ ॥ ਗੁਰਿ ਤੂਟੀ ਲੈ ਜੋਰੀ ॥੨॥
ਤੂਹੀ ਗ੍ਰਿਹਿ ਤੂਹੀ ਬਨਿ ਤੂਹੀ ਗਾਉ ਤੂਹੀ ਸੁਨਿ ॥ ਹੈ ਨਾਨਕ ਨੇਰ ਨੇਰੀ ॥੩॥੩॥੧੫੬॥