GURBANI.WORLD

ਸਰਬ ਰੋਗ ਕਾ ਅਉਖਦੁ ਨਾਮੁ

ਸਲੋਕੁ ਭਗਤ ਕਬੀਰ ਜੀਉ ਕੇ - ਗੁਰੂ ਅਰਜਨ ਦੇਵ ਜੀ
ਅੰਗ 1376
Display Settings
Translations
ਮਃ
Fifth Mahalaa:
मः ५ ॥
ਕਬੀਰਰਾਮੁਚੇਤਿਓਫਿਰਿਆਲਾਲਚਮਾਹਿ
ਹੇ ਕਬੀਰ! ਜੋ ਮਨੁੱਖ ਪਰਮਾਤਮਾ ਦਾ ਸਿਮਰਨ ਨਹੀਂ ਕਰਦਾ (ਸਿਮਰਨ ਨਾਹ ਕਰਨ ਦਾ ਨਤੀਜਾ ਹੀ ਇਹ ਨਿਕਲਦਾ ਹੈ ਕਿ ਉਹ ਦੁਨੀਆ ਦੀਆਂ ਸੋਚਾਂ ਸੋਚਦਾ ਹੈ, ਤੇ ਦੁਨੀਆ ਦੇ) ਲਾਲਚ ਵਿਚ ਭਟਕਦਾ ਫਿਰਦਾ ਹੈ।
Kabeer, the mortal does not remember the Lord; he wanders around, engrossed in greed.
कबीर रामु न चेतिओ फिरिआ लालच माहि ॥
ਪਾਪਕਰੰਤਾਮਰਿਗਇਆਅਉਧਪੁਨੀਖਿਨਮਾਹਿ॥੨੨੧॥
ਪਾਪ ਕਰਦਿਆਂ ਕਰਦਿਆਂ ਉਹ (ਭਾਗ-ਹੀਣ) ਆਤਮਕ ਮੌਤੇ ਮਰ ਜਾਂਦਾ ਹੈ (ਉਸ ਦੇ ਅੰਦਰੋਂ ਉੱਚਾ ਆਤਮਕ ਜੀਵਨ ਮੁੱਕ ਜਾਂਦਾ ਹੈ), ਅਤੇ ਉਹ ਵਿਕਾਰਾਂ ਵਿਚ ਰੱਜਦਾ ਭੀ ਨਹੀਂ ਕਿ ਅਚਨਚੇਤ ਉਮਰ ਮੁੱਕ ਜਾਂਦੀ ਹੈ ॥੨੨੧॥
Committing sins, he dies, and his life ends in an instant. ||221||
पाप करंता मरि गइआ अउध पुनी खिन माहि ॥२२१॥
WWW.GURBANI.WORLD
ਪਿਛਲਾ Share ਹੋਮ Save ਅਗਲਾ