ਕਬੀਰ ਟਾਲੈ ਟੋਲੈ ਦਿਨੁ ਗਇਆ ਬਿਆਜੁ ਬਢੰਤਉ ਜਾਇ ॥

ਸਲੋਕੁ ਭਗਤ ਕਬੀਰ ਜੀਉ ਕੇ ਭਗਤ ਕਬੀਰ ਜੀ ਅੰਗ 1375
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਕਬੀਰਟਾਲੈਟੋਲੈਦਿਨੁਗਇਆਬਿਆਜੁਬਢੰਤਉਜਾਇ॥
ਹੇ ਕਬੀਰ! (ਜੋ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦੇ, ਉਹਨਾਂ ਦੇ ਕੀਤੇ ਵਿਕਾਰਾਂ ਤੇ ਬਣਾਈਆਂ ਆਸਾਂ ਦੇ ਕਾਰਨ ਸਿਮਰਨ ਵਲੋਂ) ਅੱਜ-ਭਲਕ ਕਰਦਿਆਂ ਉਹਨਾਂ ਦੀ ਉਮਰ ਦਾ ਸਮਾਂ ਗੁਜ਼ਰਦਾ ਜਾਂਦਾ ਹੈ, (ਵਿਕਾਰਾਂ ਤੇ ਆਸਾਂ ਦਾ) ਵਿਆਜ ਵਧਦਾ ਜਾਂਦਾ ਹੈ।
Kabeer, my days have passed, and I have postponed my payments; the interest on my account continues to increase.
कबीर टालै टोलै दिनु गइआ बिआजु बढंतउ जाइ ॥
LINE 02
ਨਾਹਰਿਭਜਿਓਨਖਤੁਫਟਿਓਕਾਲੁਪਹੂੰਚੋਆਇ੨੦੮॥॥
ਨਾਹ ਹੀ ਉਹ ਪਰਮਾਤਮਾ ਦਾ ਸਿਮਰਨ ਕਰਦੇ ਹਨ, ਨਾਹ ਹੀ ਉਹਨਾਂ ਦਾ (ਵਿਕਾਰਾਂ ਤੇ ਆਸਾਂ ਦਾ ਇਹ) ਲੇਖਾ ਮੁੱਕਦਾ ਹੈ। (ਬੱਸ! ਇਹਨਾਂ ਵਿਕਾਰਾਂ ਤੇ ਆਸਾਂ ਵਿਚ ਫਸੇ ਹੋਇਆਂ ਦੇ ਸਿਰ ਉਤੇ) ਮੌਤ ਆ ਅੱਪੜਦੀ ਹੈ ॥੨੦੮॥
I have not meditated on the Lord and my account is still pending, and now, the moment of my death has come! ||208||
ना हरि भजिओ न खतु फटिओ कालु पहूंचो आइ ॥२०८॥
GURBANI.WORLD