ਦੋਹਰਾ ॥
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਦੋਹਰਾ॥
ਦੋਹਰਾ:
दोहरा ॥
LINE 02
ਰੰਕਰਾਜਐਸੇਕਰਾਦਿਯਾਰੰਕਕੌਰਾਜ॥
ਇਸ ਤਰ੍ਹਾਂ ਰੰਕ ਨੂੰ ਰਾਜਾ ਕਰ ਦਿੱਤਾ ਅਤੇ ਰੰਕ ਨੂੰ ਰਾਜ ਦੇ ਦਿੱਤਾ।
रंक राज ऐसे करा दिया रंक कौ राज ॥
LINE 03
ਹ੍ਵੈਅਤੀਤਪਤਿਬਨਗਯੋਤਜਿਗਯੋਸਕਲਸਮਾਜ੯॥॥
ਪਤੀ (ਰਾਜਾ) ਸਾਰੇ ਰਾਜ-ਸਮਾਜ ਨੂੰ ਛਡ ਕੇ ਅਤੇ ਸਾਧ ਬਣ ਕੇ ਬਨ ਵਿਚ ਚਲਾ ਗਿਆ ॥੯॥
ह्वै अतीत पति बन गयो तजि गयो सकल समाज ॥९॥
LINE 04
ਇਤਿਸ੍ਰੀਚਰਿਤ੍ਰਪਖ੍ਯਾਨੇਤ੍ਰਿਯਾਚਰਿਤ੍ਰੇਮੰਤ੍ਰੀਭੂਪਸੰਬਾਦੇਦੋਇਸੌਚੌਰਾਸੀਚਰਿਤ੍ਰਸਮਾਪਤਮਸਤੁਸੁਭਮਸਤੁ੨੮੪੫੪੧੨ਅਫਜੂੰ॥॥॥॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੨੮੪ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੨੮੪॥੫੪੧੨॥ ਚਲਦਾ॥
इति स्री चरित्र पख्याने त्रिया चरित्रे मंत्री भूप संबादे दोइ सौ चौरासी चरित्र समापतम सतु सुभम सतु ॥२८४॥५४१२॥अफजूं॥
GURBANI.WORLD