ਦੋਹਰਾ ॥

ਚਰਿਤ੍ਰੋਪਖ੍ਯਾਨ ਗੁਰੂ ਗੋਬਿੰਦ ਸਿੰਘ ਜੀ ਅੰਗ 1332
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਦੋਹਰਾ॥
ਦੋਹਰਾ:
दोहरा ॥
LINE 02
ਇਹਛਲਨਿਜੁਨਾਯਕਹਨਾਲੀਨਾਮਿਤ੍ਰਬਚਾਇ॥
ਇਸ ਛਲ ਨਾਲ ਆਪਣੇ ਪਤੀ ਨੂੰ ਮਾਰ ਕੇ ਯਾਰ ਨੂੰ ਬਚਾ ਲਿਆ।
इह छल निजु नायक हना लीना मित्र बचाइ ॥
LINE 03
ਬਹੁਰਿਭੋਗਤਾਸੌਕਰੋਕੋਨਸਕਾਛਲਪਾਇ੧੪॥॥
ਫਿਰ ਉਸ ਨਾਲ ਭੋਗ ਕੀਤਾ, ਪਰ ਉਸ ਦੇ ਛਲ ਨੂੰ ਕੋਈ ਵੀ ਨਾ ਪਾ ਸਕਿਆ ॥੧੪॥
बहुरि भोग ता सौ करो को न सका छल पाइ ॥१४॥
LINE 04
ਇਤਿਸ੍ਰੀਚਰਿਤ੍ਰਪਖ੍ਯਾਨੇਤ੍ਰਿਯਾਚਰਿਤ੍ਰੇਮੰਤ੍ਰੀਭੂਪਸੰਬਾਦੇਤੀਨਸੌਉਨਾਸੀਚਰਿਤ੍ਰਸਮਾਪਤਮਸਤੁਸੁਭਮਸਤੁ੩੭੯੬੮੩੨ਅਫਜੂੰ॥॥॥॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੩੭੯ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੩੭੯॥੬੮੩੨॥ ਚਲਦਾ॥
इति स्री चरित्र पख्याने त्रिया चरित्रे मंत्री भूप संबादे तीन सौ उनासी चरित्र समापतम सतु सुभम सतु ॥३७९॥६८३२॥अफजूं॥
GURBANI.WORLD