ਕਬੀਰ ਐਸਾ ਏਕੁ ਆਧੁ ਜੋ ਜੀਵਤ ਮਿਰਤਕੁ ਹੋਇ ॥

ਸਲੋਕੁ ਭਗਤ ਕਬੀਰ ਜੀਉ ਕੇ ਭਗਤ ਕਬੀਰ ਜੀ ਅੰਗ 1364
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਕਬੀਰਐਸਾਏਕੁਆਧੁਜੋਜੀਵਤਮਿਰਤਕੁਹੋਇ
ਹੇ ਕਬੀਰ! ਅਜੇਹਾ ਕੋਈ ਵਿਰਲਾ ਹੀ ਮਨੁੱਖ ਹੁੰਦਾ ਹੈ, ਜੋ ਦੁਨੀਆਵੀ ਸੁਖਾਂ ਵਲੋਂ ਬੇ-ਪਰਵਾਹ ਰਹੇ, ਸੁਖ ਮਿਲੇ ਚਾਹੇ ਦੁੱਖ ਆਵੇ-
Kabeer, rare is such a person, who remains dead while yet alive.
कबीर ऐसा एकु आधु जो जीवत मिरतकु होइ ॥
LINE 02
ਨਿਰਭੈਹੋਇਕੈਗੁਨਰਵੈਜਤਪੇਖਉਤਤਸੋਇ॥॥
ਇਸ ਗੱਲ ਦੀ ਪਰਵਾਹ ਨਾ ਕਰਦਾ ਹੋਇਆ ਉਸ ਪਰਮਾਤਮਾ ਦੇ ਗੁਣ ਗਾਏ ਜਿਸ ਨੂੰ ਮੈਂ ਜਿਧਰ ਵੇਖਦਾ ਹਾਂ ਉਧਰ ਹੀ ਮੌਜੂਦ ਹੈ ॥੫॥
Singing the Glorious Praises of the Lord, he is fearless. Wherever I look, the Lord is there. ||5||
निरभै होइ कै गुन रवै जत पेखउ तत सोइ ॥५॥
GURBANI.WORLD