ਦੋਹਰਾ ॥

ਚਰਿਤ੍ਰੋਪਖ੍ਯਾਨ ਗੁਰੂ ਗੋਬਿੰਦ ਸਿੰਘ ਜੀ ਅੰਗ 1088
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਦੋਹਰਾ॥
ਦੋਹਰਾ:
दोहरा ॥
LINE 02
ਸ੍ਰੀਉਡਗਿੰਦ੍ਰਪ੍ਰਭਾਭਏਰਾਜਕਰਿਯੋਸੁਖਮਾਨ॥
ਸ੍ਰੀ ਉਡਗਿੰਦ੍ਰ ਪ੍ਰਭਾ ਨਾਲ ਰਾਜੇ ਨੇ ਸੁਖ ਪੂਰਵਕ ਰਾਜ ਕੀਤਾ।
स्री उडगिंद्र प्रभा भए राज करियो सुख मान ॥
LINE 03
ਬਿਸੁਸਿਪ੍ਰਭਾਸੰਗਦੋਸਤੀਦੀਨੀਤ੍ਯਾਗਨਿਦਾਨ੩੬॥॥
ਬਿਸੁਸਿ ਪ੍ਰਭਾ ਨਾਲ ਮਿਤਰਤਾ ਆਖਿਰ ਵਿਚ ਛਡ ਦਿੱਤੀ ॥੩੬॥
बिसुसि प्रभा संग दोसती दीनी त्याग निदान ॥३६॥
LINE 04
ਇਤਿਸ੍ਰੀਚਰਿਤ੍ਰਪਖ੍ਯਾਨੇਤ੍ਰਿਯਾਚਰਿਤ੍ਰੇਮੰਤ੍ਰੀਭੂਪਸੰਬਾਦੇਦੋਇਸੌਚਰਿਤ੍ਰਸਮਾਪਤਮਸਤੁਸੁਭਮਸਤੁ੨੦੦੩੭੬੩ਅਫਜੂੰ॥॥॥॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੨੦੦ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੨੦੦॥੩੭੬੩॥ ਚਲਦਾ॥
इति स्री चरित्र पख्याने त्रिया चरित्रे मंत्री भूप संबादे दोइ सौ चरित्र समापतम सतु सुभम सतु ॥२००॥३७६३॥अफजूं॥
GURBANI.WORLD