ਚੌਪਈ ॥
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਚੌਪਈ॥
ਚੌਪਈ:
चौपई ॥
LINE 02
ਮਨਭਾਵਤਪਾਵਤਪਤਿਭਈ॥
ਉਸ ਨੇ ਮਨ ਚਾਹਿਆ ਪਤੀ ਪ੍ਰਾਪਤ ਕਰ ਲਿਆ
मन भावत पावत पति भई ॥
LINE 03
ਇਹਛਲਸੋਪਿਤੁਕਹਛਲਿਗਈ॥
ਅਤੇ ਇਸ ਛਲ ਨਾਲ ਪਿਤਾ ਨੂੰ ਛਲ ਲਿਆ।
इह छल सो पितु कह छलि गई ॥
LINE 04
ਭੇਦਅਭੇਦਕਿਨਹੂੰਨਹਿਪਾਯੋ॥
(ਰਾਜੇ ਨੇ) ਭੇਦ ਅਭੇਦ ਕੁਝ ਵੀ ਨਾ ਸਮਝਿਆ
भेद अभेद किनहूं नहि पायो ॥
LINE 05
ਲੈਨਾਗਰਤ੍ਰਿਯਧਾਮਸਿਧਾਯੋ੨੦॥॥
ਅਤੇ ਨਾਗਰ ਇਸਤਰੀ ਲੈ ਕੇ (ਆਪਣੇ) ਘਰ ਚਲਿਆ ਗਿਆ ॥੨੦॥
लै नागर त्रिय धाम सिधायो ॥२०॥
LINE 06
ਇਤਿਸ੍ਰੀਚਰਿਤ੍ਰਪਖ੍ਯਾਨੇਤ੍ਰਿਯਾਚਰਿਤ੍ਰੇਮੰਤ੍ਰੀਭੂਪਸੰਬਾਦੇਦੋਇਸੌਬਾਵਨੋਚਰਿਤ੍ਰਸਮਾਪਤਮਸਤੁਸੁਭਮਸਤੁ੨੫੨੪੭੪੨ਅਫਜੂੰ॥॥॥॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੨੫੨ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੨੫੨॥੪੭੪੨॥ ਚਲਦਾ॥
इति स्री चरित्र पख्याने त्रिया चरित्रे मंत्री भूप संबादे दोइ सौ बावनो चरित्र समापतम सतु सुभम सतु ॥२५२॥४७४२॥अफजूं॥
GURBANI.WORLD