ਦੋਹਰਾ ॥
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਦੋਹਰਾ॥
ਦੋਹਰਾ:
दोहरा ॥
LINE 02
ਕੇਸਪਾਸਤੇਛੋਰਿਕੈਬਾਚਤਪਤਿਯਾਅੰਗ॥
(ਉਸ ਇਸਤਰੀ ਨੇ) ਵਾਲਾਂ ਦੀਆਂ ਜ਼ੁਲਫ਼ਾਂ ਨਾਲੋਂ ਖੋਲ੍ਹ ਕੇ ਚਿੱਠੀ ਪੜ੍ਹੀ।
केस पास ते छोरि कै बाचत पतिया अंग ॥
LINE 03
ਤਾਦਿਨਤੇਤ੍ਰਿਯਤਜਿਦਿਯਾਬਾਦਤ੍ਰਿਯਨਕੇਸੰਗ੧੧॥॥
ਉਸੇ ਦਿਨ ਤੋਂ ਉਸ ਇਸਤਰੀ ਨੇ ਹੋਰਨਾਂ ਇਸਤਰੀਆਂ ਨਾਲ ਝਗੜਾ ਕਰਨਾ ਛਡ ਦਿੱਤਾ ॥੧੧॥
ता दिन ते त्रिय तजि दिया बाद त्रियन के संग ॥११॥
LINE 04
ਇਤਿਸ੍ਰੀਚਰਿਤ੍ਰਪਖ੍ਯਾਨੇਤ੍ਰਿਯਾਚਰਿਤ੍ਰੇਮੰਤ੍ਰੀਭੂਪਸੰਬਾਦੇਤੀਨਸੌਇਕਆਸੀਚਰਿਤ੍ਰਸਮਾਪਤਮਸਤੁਸੁਭਮਸਤੁ੩੮੧੬੮੫੮ਅਫਜੂੰ॥॥॥॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੩੮੧ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੩੮੧॥੬੮੫੮॥ ਚਲਦਾ॥
इति स्री चरित्र पख्याने त्रिया चरित्रे मंत्री भूप संबादे तीन सौ इकआसी चरित्र समापतम सतु सुभम सतु ॥३८१॥६८५८॥अफजूं॥
GURBANI.WORLD