ਦੋਹਰਾ ॥

ਚਰਿਤ੍ਰੋਪਖ੍ਯਾਨ ਗੁਰੂ ਗੋਬਿੰਦ ਸਿੰਘ ਜੀ ਅੰਗ 1075
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਦੋਹਰਾ॥
ਦੋਹਰਾ:
दोहरा ॥
LINE 02
ਸਾਹਜਹਾਛਲਿਮੀਤਸੌਕਾਮਕਲੋਲਕਮਾਇ॥
ਸ਼ਾਹਜਹਾਨ ਨੂੰ ਛਲ ਕੇ ਅਤੇ ਮਿਤਰ ਨਾਲ ਕਾਮ-ਕ੍ਰੀੜਾ ਕਰ ਕੇ
साहजहा छलि मीत सौ काम कलोल कमाइ ॥
LINE 03
ਧਾਮਆਨਿਪਹੁਚਤਭਈਸਕਿਯੋਨਕੋਊਪਾਇ੧੦॥॥
ਆਪਣੇ ਘਰ ਵਿਚ ਆ ਗਈ। ਕੋਈ ਵੀ (ਉਸ ਦੇ ਭੇਦ ਨੂੰ) ਨਾ ਪਾ ਸਕਿਆ ॥੧੦॥
धाम आनि पहुचत भई सकियो न कोऊ पाइ ॥१०॥
LINE 04
ਇਤਿਸ੍ਰੀਚਰਿਤ੍ਰਪਖ੍ਯਾਨੇਤ੍ਰਿਯਾਚਰਿਤ੍ਰੇਮੰਤ੍ਰੀਭੂਪਸੰਬਾਦੇਇਕਸੌਉਨਾਨਵੋਚਰਿਤ੍ਰਸਮਾਪਤਮਸਤੁਸੁਭਮਸਤੁ੧੮੯੩੫੮੯ਅਫਜੂੰ॥॥॥॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੮੯ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੮੯॥੩੫੮੯॥ ਚਲਦਾ॥
इति स्री चरित्र पख्याने त्रिया चरित्रे मंत्री भूप संबादे इक सौ उनानवो चरित्र समापतम सतु सुभम सतु ॥१८९॥३५८९॥अफजूं॥
GURBANI.WORLD