ਦੋਹਰਾ ॥

ਚਰਿਤ੍ਰੋਪਖ੍ਯਾਨ ਗੁਰੂ ਗੋਬਿੰਦ ਸਿੰਘ ਜੀ ਅੰਗ 1329
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਦੋਹਰਾ॥
ਦੋਹਰਾ:
दोहरा ॥
LINE 02
ਇਹਛਲਸੌਰਾਜਾਛਲਾਸਕਾਭੇਦਨਹਿਪਾਇ॥
ਇਸ ਛਲ ਨਾਲ ਰਾਜਾ ਛਲਿਆ ਗਿਆ ਅਤੇ ਭੇਦ ਨੂੰ ਨਾ ਪਾ ਸਕਿਆ।
इह छल सौ राजा छला सका भेद नहि पाइ ॥
LINE 03
ਦੁਹਿਤਾਕੇਗ੍ਰਿਹਜਾਇਸਿਰਆਯੋਕੋਰਮੁੰਡਾਇ੧੦॥॥
ਪੁੱਤਰੀ ਦੇ ਘਰ ਜਾ ਕੇ ਸੁਕਾ ਸਿਰ ਮੁੰਨਵਾ ਆਇਆ (ਅਰਥਾਤ ਛਲਿਆ ਗਿਆ) ॥੧੦॥
दुहिता के ग्रिह जाइ सिर आयो कोर मुंडाइ ॥१०॥
LINE 04
ਇਤਿਸ੍ਰੀਚਰਿਤ੍ਰਪਖ੍ਯਾਨੇਤ੍ਰਿਯਾਚਰਿਤ੍ਰੇਮੰਤ੍ਰੀਭੂਪਸੰਬਾਦੇਤੀਨਸੌਪੰਝਤਰਿਚਰਿਤ੍ਰਸਮਾਪਤਮਸਤੁਸੁਭਮਸਤੁ੩੭੫੬੭੯੧ਅਫਜੂੰ॥॥॥॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੩੭੫ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੩੭੫॥੬੭੯੧॥ ਚਲਦਾ॥
इति स्री चरित्र पख्याने त्रिया चरित्रे मंत्री भूप संबादे तीन सौ पंझतरि चरित्र समापतम सतु सुभम सतु ॥३७५॥६७९१॥अफजूं॥
GURBANI.WORLD