ਦੋਹਰਾ ॥
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਦੋਹਰਾ॥
ਦੋਹਰਾ:
दोहरा ॥
LINE 02
ਮਾਰਿਖੁਦਾਇਨਦੁਹੂੰਕਹਬਰਿਯੋਆਨਿਕਰਮਿਤ॥
ਦੋਹਾਂ ਮੌਲਾਣਿਆਂ ਨੂੰ ਮਾਰ ਕੇ ਆਪਣੇ ਮਿਤਰ ਨੂੰ ਆ ਕੇ ਵਰਿਆ।
मारि खुदाइन दुहूं कह बरियो आनि कर मित ॥
LINE 03
ਦੇਵਅਦੇਵਨਪਾਵਹੀਅਬਲਾਨਕੇਚਰਿਤ੧੧॥॥
ਦੇਵਤੇ ਅਤੇ ਦੈਂਤ ਇਸਤਰੀਆਂ ਦੇ ਚਰਿਤ੍ਰ ਨੂੰ ਨਹੀਂ ਸਮਝ ਸਕਦੇ ॥੧੧॥
देव अदेव न पावही अबलान के चरित ॥११॥
LINE 04
ਇਤਿਸ੍ਰੀਚਰਿਤ੍ਰਪਖ੍ਯਾਨੇਤ੍ਰਿਯਾਚਰਿਤ੍ਰੇਮੰਤ੍ਰੀਭੂਪਸੰਬਾਦੇਤੀਨਸੌਤੇਈਸਚਰਿਤ੍ਰਸਮਾਪਤਮਸਤੁਸੁਭਮਸਤੁ੩੨੩੬੦੯੫ਅਫਜੂੰ॥॥॥॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੩੨੩ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੩੨੩॥੬੦੯੫॥ ਚਲਦਾ॥
इति स्री चरित्र पख्याने त्रिया चरित्रे मंत्री भूप संबादे तीन सौ तेईस चरित्र समापतम सतु सुभम सतु ॥३२३॥६०९५॥अफजूं॥
GURBANI.WORLD