ਚੌਪਈ ॥

ਚਰਿਤ੍ਰੋਪਖ੍ਯਾਨ ਗੁਰੂ ਗੋਬਿੰਦ ਸਿੰਘ ਜੀ ਅੰਗ 1076
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਚੌਪਈ॥
ਚੌਪਈ:
चौपई ॥
LINE 02
ਏਕਲਹੌਰਛਤ੍ਰਿਜਾਰਹੈ॥
ਲਾਹੌਰ ਵਿਚ ਇਕ ਛਤ੍ਰੀ-ਪੁੱਤਰੀ ਰਹਿੰਦੀ ਸੀ।
एक लहौर छत्रिजा रहै ॥
LINE 03
ਰਾਇਪ੍ਰਬੀਨਤਾਹਿਜਗਕਹੈ॥
ਉਸ ਨੂੰ ਸਾਰੇ ਪ੍ਰਬੀਨ ਰਾਇ ਆਖਦੇ ਸਨ।
राइ प्रबीन ताहि जग कहै ॥
LINE 04
ਅਪ੍ਰਮਾਨਤਿਹਪ੍ਰਭਾਬਿਰਾਜੈ॥
ਉਸ ਦੀ ਸੁੰਦਰਤਾ ਬੇਹਿਸਾਬੀ ਸੀ
अप्रमान तिह प्रभा बिराजै ॥
LINE 05
ਦੇਵਜਨਨਿਕੋਲਖਿਮਨੁਲਾਜੈ੧॥॥
ਜਿਸ ਨੂੰ ਵੇਖ ਕੇ ਦੇਵਤਿਆਂ ਦੀਆਂ ਮਾਂਵਾਂ ਵੀ ਮਨ ਵਿਚ ਲਜਿਤ ਹੁੰਦੀਆਂ ਸਨ ॥੧॥
देव जननि को लखि मनु लाजै ॥१॥
GURBANI.WORLD