ਦੋਹਰਾ ॥

ਚਰਿਤ੍ਰੋਪਖ੍ਯਾਨ ਗੁਰੂ ਗੋਬਿੰਦ ਸਿੰਘ ਜੀ ਅੰਗ 1263
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਦੋਹਰਾ॥
ਦੋਹਰਾ:
दोहरा ॥
LINE 02
ਇਹਚਰਿਤ੍ਰਤਹਚੰਚਲਾਤਾਕੋਚਰਿਤਦਿਖਾਇ॥
ਇਹ ਚਰਿਤ ਉਸ ਇਸਤਰੀ ਨੇ ਉਸ (ਰਾਜੇ) ਨੂੰ ਵਿਖਾ ਕੇ
इह चरित्र तह चंचला ता को चरित दिखाइ ॥
LINE 03
ਨਿਜੁਤ੍ਰਿਯਸਾਥਤੁਰਾਇਤਿਹਆਪਨਭਜ੍ਯੋਬਨਾਇ੧੫॥॥
ਉਸ ਨੂੰ ਆਪਣੀ ਇਸਤਰੀ ਨਾਲੋਂ ਤੋੜ ਦਿੱਤਾ ਅਤੇ ਆਪ ਉਸ ਨਾਲ ਸੰਯੋਗ ਸੁਖ ਮਾਣਨ ਲਗੀ ॥੧੫॥
निजु त्रिय साथ तुराइ तिह आपन भज्यो बनाइ ॥१५॥
LINE 04
ਇਤਿਸ੍ਰੀਚਰਿਤ੍ਰਪਖ੍ਯਾਨੇਤ੍ਰਿਯਾਚਰਿਤ੍ਰੇਮੰਤ੍ਰੀਭੂਪਸੰਬਾਦੇਤੀਨਸੌਚੌਦਹਚਰਿਤ੍ਰਸਮਾਪਤਮਸਤੁਸੁਭਮਸਤੁ੩੧੪੫੯੭੩ਅਫਜੂੰ॥॥॥॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੩੧੪ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੩੧੪॥੫੯੭੩॥ ਚਲਦਾ॥
इति स्री चरित्र पख्याने त्रिया चरित्रे मंत्री भूप संबादे तीन सौ चौदह चरित्र समापतम सतु सुभम सतु ॥३१४॥५९७३॥अफजूं॥
GURBANI.WORLD