ਦੋਹਰਾ ॥
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਦੋਹਰਾ॥
ਦੋਹਰਾ:
दोहरा ॥
LINE 02
ਬਿਦਾਕਿਯਾਨ੍ਰਿਪਦਰਬਦੈਤਾਕੋਚਰਨਲਗਾਇ॥
ਰਾਜੇ ਨੇ ਉਸ ਨੂੰ ਆਪਣੇ ਚਰਨਾਂ ਨਾਲ ਲਗਾ ਕੇ ਬਹੁਤ ਧਨ ਦੇ ਕੇ ਵਿਦਾ ਕੀਤਾ।
बिदा किया न्रिप दरब दै ता को चरन लगाइ ॥
LINE 03
ਇਹਛਲਸੌਮੂਰਖਛਲਾਸਕਾਨਛਲਕੋਪਾਇ੧੮॥॥
ਇਸ ਛਲ ਨਾਲ (ਰਾਣੀ ਨੇ) ਮੂਰਖ ਰਾਜੇ ਨੂੰ ਛਲ ਲਿਆ, (ਪਰ ਉਹ) ਛਲ ਨੂੰ ਨਾ ਸਮਝ ਸਕਿਆ ॥੧੮॥
इह छल सौ मूरख छला सका न छल को पाइ ॥१८॥
LINE 04
ਇਤਿਸ੍ਰੀਚਰਿਤ੍ਰਪਖ੍ਯਾਨੇਤ੍ਰਿਯਾਚਰਿਤ੍ਰੇਮੰਤ੍ਰੀਭੂਪਸੰਬਾਦੇਦੋਇਸੌਪੈਸਠਿਚਰਿਤ੍ਰਸਮਾਪਤਮਸਤੁਸੁਭਮਸਤੁ੨੬੫੫੦੭੦ਅਫਜੂੰ॥॥॥॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੨੬੫ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੨੬੫॥੫੦੭੦॥ ਚਲਦਾ॥
इति स्री चरित्र पख्याने त्रिया चरित्रे मंत्री भूप संबादे दोइ सौ पैसठि चरित्र समापतम सतु सुभम सतु ॥२६५॥५०७०॥अफजूं॥
GURBANI.WORLD