ਕਬੀਰ ਖੇਹ ਹੂਈ ਤਉ ਕਿਆ ਭਇਆ ਜਉ ਉਡਿ ਲਾਗੈ ਅੰਗ ॥

ਸਲੋਕੁ ਭਗਤ ਕਬੀਰ ਜੀਉ ਕੇ ਭਗਤ ਕਬੀਰ ਜੀ ਅੰਗ 1372
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਕਬੀਰਖੇਹਹੂਈਤਉਕਿਆਭਇਆਜਉਉਡਿਲਾਗੈਅੰਗ
ਹੇ ਕਬੀਰ! ਖੇਹ (ਵਾਂਗ) ਬਣਿਆਂ ਭੀ ਅਜੇ ਕਸਰ ਰਹਿ ਜਾਂਦੀ ਹੈ, ਖੇਹ (ਪੈਰਾਂ ਨਾਲ) ਉੱਡ ਕੇ (ਰਾਹੀਆਂ ਦੇ) ਅੰਗਾਂ ਉਤੇ ਪੈਂਦੀ ਹੈ।
Kabeer, what then, if one could become dust? It is blown up by the wind, and sticks to the body.
कबीर खेह हूई तउ किआ भइआ जउ उडि लागै अंग ॥
LINE 02
ਹਰਿਜਨੁਐਸਾਚਾਹੀਐਜਿਉਪਾਨੀਸਰਬੰਗ੧੪੮॥॥
ਪਰਮਾਤਮਾ ਦਾ ਭਗਤ ਅਜੇਹਾ ਚਾਹੀਦਾ ਹੈ ਜਿਵੇਂ ਪਾਣੀ ਹਰੇਕ ਸ਼ਕਲ ਦੇ ਭਾਂਡੇ ਨਾਲ ਸਮਾਈ ਰੱਖਦਾ ਹੈ ॥੧੪੮॥
The humble servant of the Lord should be like water, which cleans everything. ||148||
हरि जनु ऐसा चाहीऐ जिउ पानी सरबंग ॥१४८॥
GURBANI.WORLD