ਦੋਹਰਾ ॥

ਚਰਿਤ੍ਰੋਪਖ੍ਯਾਨ ਗੁਰੂ ਗੋਬਿੰਦ ਸਿੰਘ ਜੀ ਅੰਗ 1162
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਦੋਹਰਾ॥
ਦੋਹਰਾ:
दोहरा ॥
LINE 02
ਪਿਤੁਕੇਅੰਚਰਡਾਰਿਸਿਰਆਂਖੈਲਈਦੁਰਾਇ॥
ਪਿਤਾ ਦੇ ਸਿਰ ਉਤੇ ਪੱਲਾ ਸੁਟ ਕੇ (ਉਸ ਦੀਆਂ) ਅੱਖਾਂ ਲੁਕਾ ਲਈਆਂ।
पितु के अंचर डारि सिर आंखै लई दुराइ ॥
LINE 03
ਮੋਹਿਤਭਯੋਰੋਵਤਰਹਿਯੋਮੀਤਦਿਯਾਪਹੁਚਾਇ੧੨॥॥
(ਪਿਤਾ) ਮੋਹਿਤ ਹੋ ਕੇ ਰੋਂਦਾ ਰਿਹਾ (ਅਤੇ ਇਧਰ ਮੌਕਾ ਪਾ ਕੇ) ਮਿਤਰ ਨੂੰ ਘਰ ਪਹੁੰਚਾ ਦਿੱਤਾ ॥੧੨॥
मोहित भयो रोवत रहियो मीत दिया पहुचाइ ॥१२॥
LINE 04
ਇਤਿਸ੍ਰੀਚਰਿਤ੍ਰਪਖ੍ਯਾਨੇਤ੍ਰਿਯਾਚਰਿਤ੍ਰੇਮੰਤ੍ਰੀਭੂਪਸੰਬਾਦੇਦੋਇਸੌਪਚਾਸਚਰਿਤ੍ਰਸਮਾਪਤਮਸਤੁਸੁਭਮਸਤੁ੨੫੦੪੭੦੮ਅਫਜੂੰ॥॥॥॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੨੫੦ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੨੫੦॥੪੭੦੮॥ ਚਲਦਾ॥
इति स्री चरित्र पख्याने त्रिया चरित्रे मंत्री भूप संबादे दोइ सौ पचास चरित्र समापतम सतु सुभम सतु ॥२५०॥४७०८॥अफजूं॥
GURBANI.WORLD