ਦੋਹਰਾ ॥

ਚਰਿਤ੍ਰੋਪਖ੍ਯਾਨ ਗੁਰੂ ਗੋਬਿੰਦ ਸਿੰਘ ਜੀ ਅੰਗ 1197
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਦੋਹਰਾ॥
ਦੋਹਰਾ:
दोहरा ॥
LINE 02
ਧਨਕੀਆਸਾਮਨਰਹੇਬਾਹਰਪੂਜਤਦੇਵ॥
ਮਨ ਵਿਚ ਧਨ ਦੀ ਆਸਾ ਰਹਿੰਦੀ ਹੈ ਅਤੇ ਬਾਹਰੋਂ ਦੇਵਤਾ ਦੀ ਪੂਜਾ ਕਰਦਾ ਹੈ।
धन की आसा मन रहे बाहर पूजत देव ॥
LINE 03
ਨਹਰਿਮਿਲਾਨਧਨਭਯੋਬ੍ਰਿਥਾਭਈਸਭਸੇਵ੭੯॥॥
ਨਾ ਪਰਮਾਤਮਾ ਮਿਲਦਾ ਹੈ ਅਤੇ ਨਾ ਹੀ ਧਨਵਾਨ ਹੁੰਦਾ ਹੈ। ਸਾਰੀ ਸੇਵਾ ਵਿਅਰਥ ਹੋ ਜਾਂਦੀ ਹੈ ॥੭੯॥
न हरि मिला न धन भयो ब्रिथा भई सभ सेव ॥७९॥
GURBANI.WORLD