ਦੋਹਰਾ ॥

ਚਰਿਤ੍ਰੋਪਖ੍ਯਾਨ ਗੁਰੂ ਗੋਬਿੰਦ ਸਿੰਘ ਜੀ ਅੰਗ 1218
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਦੋਹਰਾ॥
ਦੋਹਰਾ:
दोहरा ॥
LINE 02
ਸਵਤਿਸੰਘਾਰੀਪਤਿਛਲਾਮ੍ਰਿਤਹਿਲਯੋਉਬਾਰਿ॥
ਸੌਂਕਣ ਨੂੰ ਮਾਰ ਕੇ ਅਤੇ ਪਤੀ ਨੂੰ ਛਲ ਕੇ (ਆਪਣੇ) ਮਿਤਰ ਨੂੰ ਬਚਾ ਲਿਆ।
सवति संघारी पति छला म्रितहि लयो उबारि ॥
LINE 03
ਭੇਦਕਿਸੂਪਾਯੋਨਹੀਧੰਨਸੁਅਮਰਕੁਮਾਰਿ੬॥॥
ਕਿਸੇ ਨੇ ਵੀ (ਇਸ ਗੱਲ ਦਾ) ਭੇਦ ਨਾ ਪਾਇਆ। ਅਮਰ ਕੁਮਾਰੀ (ਸਚਮੁਚ) ਧੰਨ ਹੈ ॥੬॥
भेद किसू पायो नही धंन सु अमर कुमारि ॥६॥
LINE 04
ਇਤਿਸ੍ਰੀਚਰਿਤ੍ਰਪਖ੍ਯਾਨੇਤ੍ਰਿਯਾਚਰਿਤ੍ਰੇਮੰਤ੍ਰੀਭੂਪਸੰਬਾਦੇਦੋਇਸੌਬਿਆਸੀਚਰਿਤ੍ਰਸਮਾਪਤਮਸਤੁਸੁਭਮਸਤੁ੨੮੨੫੩੯੫ਅਫਜੂੰ॥॥॥॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੨੮੨ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੨੮੨॥੫੩੯੫॥ ਚਲਦਾ॥
इति स्री चरित्र पख्याने त्रिया चरित्रे मंत्री भूप संबादे दोइ सौ बिआसी चरित्र समापतम सतु सुभम सतु ॥२८२॥५३९५॥अफजूं॥
GURBANI.WORLD