ਦੋਹਰਾ ॥
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਦੋਹਰਾ॥
ਦੋਹਰਾ:
दोहरा ॥
LINE 02
ਸੁਨਿਬਚਰਾਨੀਚੁਪਰਹੀਜਾਕੇਰੂਪਅਪਾਰ॥
ਜਿਸ ਦਾ ਅਪਾਰ ਸੁੰਦਰ ਰੂਪ ਸੀ, ਉਹ ਰਾਣੀ ਉਸ ਦੇ ਬਚਨ ਸੁਣ ਕੇ ਚੁਪ ਹੋ ਗਈ।
सुनि बच रानी चुप रही जा के रूप अपार ॥
LINE 03
ਛਲਕੋਛਿਦ੍ਰਨਕਿਛੁਲਖਿਯੋਇਮਛਲਗੀਬਰਨਾਰਿ੧੫॥॥
(ਉਸ ਨੇ) ਛਲ ਦਾ ਭੇਦ ਨਾ ਪਾਇਆ। ਇਸ ਤਰ੍ਹਾਂ (ਉਹ ਇਸਤਰੀ) ਰਾਣੀ ਛਲੀ ਗਈ ॥੧੫॥
छल को छिद्र न किछु लखियो इम छलगी बर नारि ॥१५॥
LINE 04
ਇਤਿਸ੍ਰੀਚਰਿਤ੍ਰਪਖ੍ਯਾਨੇਤ੍ਰਿਯਾਚਰਿਤ੍ਰੇਮੰਤ੍ਰੀਭੂਪਸੰਬਾਦੇਇਕਸੌਸਠਵੋਚਰਿਤ੍ਰਸਮਾਪਤਮਸਤੁਸੁਭਮਸਤੁ੧੬੦੩੧੭੧ਅਫਜੂੰ॥॥॥॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੬੦ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੬੦॥੩੧੭੧॥ ਚਲਦਾ॥
इति स्री चरित्र पख्याने त्रिया चरित्रे मंत्री भूप संबादे इक सौ सठवो चरित्र समापतम सतु सुभम सतु ॥१६०॥३१७१॥अफजूं॥
GURBANI.WORLD