ਦੋਹਰਾ ॥
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਦੋਹਰਾ॥
ਦੋਹਰਾ:
दोहरा ॥
LINE 02
ਬਾਵਨਖੇਲਪਠਾਨਤਹਸਭੈਪਰੇਅਰਿਰਾਇ॥
ਬਾਵਨ ਖੇਲ ਪਠਾਣ (ਬਵੰਜਾ ਖ਼ਾਨਦਾਨਾਂ ਵਾਲੇ ਪਠਾਣ) ਸਾਰੇ ਉਥੇ ਅਰੜਾ ਕੇ ਪੈ ਗਏ।
बावन खेल पठान तह सभै परे अरिराइ ॥
LINE 03
ਭਾਤਿਭਾਤਿਬਾਨਾਬਧੇਗਨਨਾਗਨੀਨਜਾਇ੫੨॥॥
(ਉਨ੍ਹਾਂ ਨੇ) ਭਾਂਤ ਭਾਂਤ ਦੇ ਬਾਣੇ ਸਜਾਏ ਹੋਏ ਸਨ, ਜਿਨ੍ਹਾਂ ਦੀ ਗਿਣਤੀ ਨਹੀਂ ਕੀਤੀ ਜਾ ਸਕਦੀ ॥੫੨॥
भाति भाति बाना बधे गनना गनी न जाइ ॥५२॥
GURBANI.WORLD