ਦੋਹਰਾ ॥
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਦੋਹਰਾ॥
ਦੋਹਰਾ:
दोहरा ॥
LINE 02
ਛਲਿਛੈਲੀਇਹਬਿਧਿਗਈਐਸੋਚਰਿਤਸਵਾਰਿ॥
ਅਜਿਹਾ ਚਰਿਤ੍ਰ ਕਰ ਕੇ ਇਸ ਤਰ੍ਹਾਂ ਇਸਤਰੀ (ਉਨ੍ਹਾਂ ਨੂੰ) ਛਲ ਗਈ।
छलि छैली इह बिधि गई ऐसो चरित सवारि ॥
LINE 03
ਸਿਮਰਿਗੁਰਨਕੇਬਚਨਦ੍ਵੈਬਹੁਰਿਨਕੀਨੀਰਾਰਿ੧੯॥॥
ਦੋਹਾਂ ਨੇ ਆਪਣੇ ਗੁਰੂਆਂ ਦੇ ਬਚਨ ਯਾਦ ਕਰ ਕੇ ਫਿਰ ਲੜਾਈ ਨਹੀਂ ਕੀਤੀ ॥੧੯॥
सिमरि गुरन के बचन द्वै बहुरि न कीनी रारि ॥१९॥
LINE 04
ਇਤਿਸ੍ਰੀਚਰਿਤ੍ਰਪਖ੍ਯਾਨੇਤ੍ਰਿਯਾਚਰਿਤ੍ਰੇਮੰਤ੍ਰੀਭੂਪਸੰਬਾਦੇਇਕਸੌਅਠਾਵਨੋਚਰਿਤ੍ਰਸਮਾਪਤਮਸਤੁਸੁਭਮਸਤੁ੧੫੮੩੧੪੮ਅਫਜੂੰ॥॥॥॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੫੮ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੫੮॥੩੧੪੮॥ ਚਲਦਾ॥
इति स्री चरित्र पख्याने त्रिया चरित्रे मंत्री भूप संबादे इक सौ अठावनो चरित्र समापतम सतु सुभम सतु ॥१५८॥३१४८॥अफजूं॥
GURBANI.WORLD