ਦੋਹਰਾ ॥

ਚਉਬੀਸ ਅਵਤਾਰ ਗੁਰੂ ਗੋਬਿੰਦ ਸਿੰਘ ਜੀ ਅੰਗ 494
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਦੋਹਰਾ॥
ਦੋਹਰਾ:
DOHRA
दोहरा ॥
LINE 02
ਬ੍ਯਾਹਭਯੋਬਲਿਦੇਵਕੋਨਾਮੁਰੇਵਤੀਸੰਗਿ॥
'ਰੇਵਤੀ' ਨਾਂ ਵਾਲੀ (ਕੰਨਿਆ) ਨਾਲ ਬਲਰਾਮ ਦਾ ਵਿਆਹ ਹੋਇਆ।
ब्याह भयो बलिदेव को नामु रेवती संगि ॥
LINE 03
ਸੁਕਬਿਸ੍ਯਾਮਪੂਰਨਭਯੋਤਬਹੀਕਥਾਪ੍ਰਸੰਗ੧੯੬੭॥॥
ਕਵੀ ਸ਼ਿਆਮ (ਕਹਿੰਦੇ ਹਨ) ਤਦ ਹੀ (ਇਹ) ਕਥਾ ਪ੍ਰਸੰਗ ਸਮਾਪਤ ਹੋ ਗਿਆ ॥੧੯੬੭॥
The marriage of Balram was solemnised with Rewati and in this way according to the poet Shyam, this episode of the marriage was completed.1967.
सु कबि स्याम पूरन भयो तब ही कथा प्रसंग ॥१९६७॥
LINE 04
ਇਤਿਸ੍ਰੀਬਚਿਤ੍ਰਨਾਟਕਗ੍ਰੰਥੇਕ੍ਰਿਸਨਾਵਤਾਰੇਬਲਿਭਦ੍ਰਬਿਆਹਬਰਨਨੰਸਮਾਪਤੰ॥
ਇਥੇ ਸ੍ਰੀ ਬਚਿਤ੍ਰ ਨਾਟਕ ਗ੍ਰੰਥ ਦੇ ਕ੍ਰਿਸ਼ਨਾਵਤਾਰ ਦੇ ਬਲਭਦ੍ਰ ਵਿਆਹ ਵਰਣਨ ਦੇ ਅਧਿਆਇ ਦੀ ਸਮਾਪਤੀ।
End of the Description of the Marriage of Balram in Krishnavatara in Bachittar Natak.
इति स्री बचित्र नाटक ग्रंथे क्रिसनावतारे बलिभद्र बिआह बरननं समापतं ॥
GURBANI.WORLD