ਕਬੀਰ ਸਾਰੀ ਸਿਰਜਨਹਾਰ ਕੀ ਜਾਨੈ ਨਾਹੀ ਕੋਇ ॥

ਸਲੋਕੁ ਭਗਤ ਕਬੀਰ ਜੀਉ ਕੇ ਭਗਤ ਕਬੀਰ ਜੀ ਅੰਗ 1373
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਕਬੀਰਸਾਰੀਸਿਰਜਨਹਾਰਕੀਜਾਨੈਨਾਹੀਕੋਇ
ਹੇ ਕਬੀਰ! ਇਹ ਗੱਲ ਹਰੇਕ ਸ਼ਖ਼ਸ ਨਹੀਂ ਜਾਣਦਾ ਕਿ ਇਹ (ਮਾਇਆ-ਰੂਪ ਅੱਗ ਜੋ ਸਾਰੇ ਸੰਸਾਰ ਨੂੰ ਸਾੜ ਰਹੀ ਹੈ) ਪਰਮਾਤਮਾ ਨੇ ਆਪ ਬਣਾਈ ਹੈ।
Kabeer, no one knows the Play of the Creator Lord.
कबीर सारी सिरजनहार की जानै नाही कोइ ॥
LINE 02
ਕੈਜਾਨੈਆਪਨਧਨੀਕੈਦਾਸੁਦੀਵਾਨੀਹੋਇ੧੭੬॥॥
ਇਸ ਭੇਤ ਨੂੰ ਪ੍ਰਭੂ ਆਪ ਜਾਣਦਾ ਹੈ ਜਾਂ ਉਹ ਭਗਤ ਜਾਣਦਾ ਹੈ ਜੋ ਸਦਾ ਉਸ ਦੇ ਚਰਨਾਂ ਵਿਚ ਜੁੜਿਆ ਰਹੇ (ਸੋ, ਹਜ਼ੂਰੀ ਵਿਚ ਰਹਿਣ ਵਾਲੇ ਨੂੰ ਪਤਾ ਹੁੰਦਾ ਹੈ ਕਿ ਮਾਇਆ ਦੀ ਸੜਨ ਤੋਂ ਬਚਣ ਲਈ ਮਾਇਆ ਨੂੰ ਬਣਾਣ ਵਾਲੇ ਦੇ ਚਰਨਾਂ ਵਿਚ ਜੁੜੇ ਰਹਿਣਾ ਹੀ ਸਹੀ ਤਰੀਕਾ ਹੈ) ॥੧੭੬॥
Only the Lord Himself and the slaves at His Court understand it. ||176||
कै जानै आपन धनी कै दासु दीवानी होइ ॥१७६॥
GURBANI.WORLD