ਦੋਹਰਾ ॥

ਚਰਿਤ੍ਰੋਪਖ੍ਯਾਨ ਗੁਰੂ ਗੋਬਿੰਦ ਸਿੰਘ ਜੀ ਅੰਗ 1262
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਦੋਹਰਾ॥
ਦੋਹਰਾ:
दोहरा ॥
LINE 02
ਭੇਦਅਭੇਦਕੌਤਿਨਨ੍ਰਿਪਤਿਕਿਯਾਨਹ੍ਰਿਦੈਬਿਚਾਰ॥
ਉਸ ਰਾਜੇ ਨੇ ਭੇਦ ਅਭੇਦ ਦਾ ਮਨ ਵਿਚ ਵਿਚਾਰ ਨਾ ਕੀਤਾ।
भेद अभेद कौ तिन न्रिपति किया न ह्रिदै बिचार ॥
LINE 03
ਤਾਹਿਬੁਰਾਈਸਿਰਦਈਨਾਕਕਟਾਈਨਾਰਿ੯॥॥
(ਉਸ) ਇਸਤਰੀ ਨੇ ਨੱਕ (ਕਿਤੇ ਹੋਰ ਕਟਾਈ ਸੀ) ਪਰ ਬੁਰਿਆਈ ਉਸ (ਰਾਜੇ) ਦੇ ਸਿਰ ਮੜ੍ਹ ਦਿੱਤੀ ॥੯॥
ताहि बुराई सिर दई नाक कटाई नारि ॥९॥
LINE 04
ਇਤਿਸ੍ਰੀਚਰਿਤ੍ਰਪਖ੍ਯਾਨੇਤ੍ਰਿਯਾਚਰਿਤ੍ਰੇਮੰਤ੍ਰੀਭੂਪਸੰਬਾਦੇਤੀਨਸੌਤੇਰਹਚਰਿਤ੍ਰਸਮਾਪਤਮਸਤੁਸੁਭਮਸਤੁ੩੧੩੫੯੫੮ਅਫਜੂੰ॥॥॥॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੩੧੩ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੩੧੩॥੫੯੫੮॥ ਚਲਦਾ॥
इति स्री चरित्र पख्याने त्रिया चरित्रे मंत्री भूप संबादे तीन सौ तेरह चरित्र समापतम सतु सुभम सतु ॥३१३॥५९५८॥अफजूं॥
GURBANI.WORLD