ਅੜਿਲ ॥
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਅੜਿਲ॥
ਅੜਿਲ:
अड़िल ॥
LINE 02
ਇਹਛਲਸੌਤ੍ਰਿਯਛੈਲਸਭਨਕੌਛਲਿਗਈ॥
ਇਸ ਤਰ੍ਹਾਂ ਦੇ ਚਰਿਤ੍ਰ ਨਾਲ ਨੌਜਵਾਨ ਇਸਤਰੀ ਨੇ ਸਭ ਨੂੰ ਛਲ ਲਿਆ।
इह छल सौ त्रिय छैल सभन कौ छलि गई ॥
LINE 03
ਕੇਲਨ੍ਰਿਪਤਿਕੇਧਾਮਮਾਸਦਸਕਰਤਭੀ॥
ਰਾਜੇ ਦੇ ਘਰ ਦਸ ਮਹੀਨੇ ਕੇਲ-ਕ੍ਰੀੜਾ ਕਰਦੀ ਰਹੀ।
केल न्रिपति के धाम मास दस करत भी ॥
LINE 04
ਬਹੁਰਸਭਨਕੋਐਸੋਚਰਿਤ੍ਰਦਿਖਾਇਕਰਿ॥
ਫਿਰ ਸਭ ਨੂੰ ਅਜਿਹਾ ਚਰਿਤ੍ਰ ਵਿਖਾ ਕੇ,
बहुर सभन को ऐसो चरित्र दिखाइ करि ॥
LINE 05
ਹੋਮਨਭਾਵਤਕੋਮੀਤਬਰਿਯੋਸੁਖਪਾਇਕਰਿ੨੮॥॥
ਸੁਖ ਪੂਰਵਕ ਮਨ ਭਾਉਂਦਾ ਮਿਤਰ ਪ੍ਰਾਪਤ ਕਰ ਲਿਆ ॥੨੮॥
हो मन भावत को मीत बरियो सुख पाइ करि ॥२८॥
LINE 06
ਇਤਿਸ੍ਰੀਚਰਿਤ੍ਰਪਖ੍ਯਾਨੇਤ੍ਰਿਯਾਚਰਿਤ੍ਰੇਮੰਤ੍ਰੀਭੂਪਸੰਬਾਦੇਇਕਸੌਚੌਵਨੋਚਰਿਤ੍ਰਸਮਾਪਤਮਸਤੁਸੁਭਮਸਤੁ੧੫੪੩੦੭੯ਅਫਜੂੰ॥॥॥॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੧੫੪ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੫੪॥੩੦੭੯॥ ਚਲਦਾ॥
इति स्री चरित्र पख्याने त्रिया चरित्रे मंत्री भूप संबादे इक सौ चौवनो चरित्र समापतम सतु सुभम सतु ॥१५४॥३०७९॥अफजूं॥
GURBANI.WORLD