ਦੋਹਰਾ ॥
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਦੋਹਰਾ॥
ਦੋਹਰਾ:
दोहरा ॥
LINE 02
ਜਿਹਬਿਧਿਤੇਮਥਿਨੀਰਧਹਿਲਛਮੀਬਰੀਮੁਰਾਰਿ॥
ਜਿਸ ਤਰ੍ਹਾਂ ਵਿਸ਼ਣੂ ਨੇ ਸਮੁੰਦਰ ਨੂੰ ਮੱਥ ਕੇ ਲੱਛਮੀ ਨਾਲ ਵਿਆਹ ਕੀਤਾ ਸੀ,
जिह बिधि ते मथि नीरधहि लछमी बरी मुरारि ॥
LINE 03
ਤਸਹਿਮਥਿਗੰਗਾਬਰਾਯਾਕਹਰਾਜਕੁਮਾਰਿ੧੯॥॥
ਉਸੇ ਤਰ੍ਹਾਂ ਰਾਜ ਕੁਮਾਰੀ ਨੇ ਗੰਗਾ ਨੂੰ ਮੱਥ ਕੇ ਆਪਣੇ ਯਾਰ ਨਾਲ ਵਿਆਹ ਕਰ ਲਿਆ ॥੧੯॥
तसहि मथि गंगा बरा या कह राज कुमारि ॥१९॥
LINE 04
ਇਤਿਸ੍ਰੀਚਰਿਤ੍ਰਪਖ੍ਯਾਨੇਤ੍ਰਿਯਾਚਰਿਤ੍ਰੇਮੰਤ੍ਰੀਭੂਪਸੰਬਾਦੇਤੀਨਸੌਚੌਰਾਨਵੇਚਰਿਤ੍ਰਸਮਾਪਤਮਸਤੁਸੁਭਮਸਤੁ੩੯੪੭੦੧੫ਅਫਜੂੰ॥॥॥॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੩੯੪ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੩੯੪॥੭੦੧੫॥ ਚਲਦਾ॥
इति स्री चरित्र पख्याने त्रिया चरित्रे मंत्री भूप संबादे तीन सौ चौरानवे चरित्र समापतम सतु सुभम सतु ॥३९४॥७०१५॥अफजूं॥
GURBANI.WORLD