ਦੋਹਰਾ ॥
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਦੋਹਰਾ॥
ਦੋਹਰਾ:
दोहरा ॥
LINE 02
ਨਵਮਾਸਨਬੀਤੇਸੁਤਾਜਨਤਭਈਤ੍ਰਿਯਸੋਇ॥
ਨੌਂ ਮਹੀਨੇ ਬੀਤਣ ਤੇ ਉਸ ਇਸਤਰੀ ਨੇ ਇਕ ਲੜਕੀ ਨੂੰ ਜਨਮ ਦਿੱਤਾ।
नव मासन बीते सुता जनत भई त्रिय सोइ ॥
LINE 03
ਜੜਅਪਨੀਦੁਹਿਤਾਲਖੀਭੇਦਨਪਾਯੋਕੋਇ੧੦੧॥॥॥
ਉਸ ਮੂਰਖ ਨੇ ਆਪਣੀ ਧੀ ਸਮਝਿਆ ਅਤੇ ਕੋਈ ਵੀ ਭੇਦ ਨਾ ਪਾ ਸਕਿਆ ॥੧੦॥੧॥
जड़ अपनी दुहिता लखी भेद न पायो कोइ ॥१०॥१॥
LINE 04
ਇਤਿਸ੍ਰੀਚਰਿਤ੍ਰਪਖ੍ਯਾਨੇਤ੍ਰਿਯਾਚਰਿਤ੍ਰੇਮੰਤ੍ਰੀਭੂਪਸੰਬਾਦੇਦੋਇਸੌਪਚਪਨਚਰਿਤ੍ਰਸਮਾਪਤਮਸਤੁਸੁਭਮਸਤੁ੨੫੫੪੭੯੨ਅਫਜੂੰ॥॥॥॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੨੫੫ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੨੫੫॥੪੭੯੨॥ ਚਲਦਾ॥
इति स्री चरित्र पख्याने त्रिया चरित्रे मंत्री भूप संबादे दोइ सौ पचपन चरित्र समापतम सतु सुभम सतु ॥२५५॥४७९२॥अफजूं॥
GURBANI.WORLD