ਕਬੀਰ ਐਸਾ ਕੋ ਨਹੀ ਮੰਦਰੁ ਦੇਇ ਜਰਾਇ ॥

ਸਲੋਕੁ ਭਗਤ ਕਬੀਰ ਜੀਉ ਕੇ ਭਗਤ ਕਬੀਰ ਜੀ ਅੰਗ 1368
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਕਬੀਰਐਸਾਕੋਨਹੀਮੰਦਰੁਦੇਇਜਰਾਇ
ਹੇ ਕਬੀਰ! (ਭਾਵੇਂ ਸਿਫ਼ਤ-ਸਾਲਾਹ ਵਿਚ ਬੜੀ ਬਰਕਤਿ ਹੈ, ਪਰ ਸਰੀਰਕ ਮੋਹ ਅਤੇ ਕਾਮਾਦਿਕ ਦਾ ਇਤਨਾ ਜ਼ੋਰ ਹੈ ਕਿ) ਕੋਈ ਵਿਰਲਾ ਅਜਿਹਾ ਮਨੁੱਖ ਹੁੰਦਾ ਹੈ ਜੋ ਸਰੀਰਕ ਮੋਹ ਨੂੰ ਸਾੜਦਾ ਹੈ,
Kabeer, will anyone set fire to his home
कबीर ऐसा को नही मंदरु देइ जराइ ॥
LINE 02
ਪਾਂਚਉਲਰਿਕੇਮਾਰਿਕੈਰਹੈਰਾਮਲਿਉਲਾਇ੮੩॥॥
ਕੋਈ ਵਿਰਲਾ ਹੈ ਜੋ ਕਾਮਾਦਿਕ ਮਾਇਆ ਦੇ ਪੰਜਾਂ ਪੁਤ੍ਰਾਂ ਨੂੰ ਮਾਰ ਕੇ ਪ੍ਰਭੂ ਨਾਲ ਲਿਵ ਲਾਈ ਰੱਖਦਾ ਹੈ ॥੮੩॥
and kill his five sons (the five thieves) to remain lovingly attached to the Lord? ||83||
पांचउ लरिके मारि कै रहै राम लिउ लाइ ॥८३॥
GURBANI.WORLD