ਚੌਪਈ ॥

ਚਰਿਤ੍ਰੋਪਖ੍ਯਾਨ ਗੁਰੂ ਗੋਬਿੰਦ ਸਿੰਘ ਜੀ ਅੰਗ 1026
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਚੌਪਈ॥
ਚੌਪਈ:
चौपई ॥
LINE 02
ਸੂਰਬੀਰਬਹੁਭਾਤਿਸੰਘਾਰੇ॥
ਸੂਰਬੀਰਾਂ ਨੂੰ ਬਹੁਤ ਤਰ੍ਹਾਂ ਮਾਰਿਆ
सूरबीर बहु भाति संघारे ॥
LINE 03
ਖੇਦਿਖੇਤਤੇਖਾਨਨਿਕਾਰੇ॥
ਅਤੇ ਖ਼ਾਨਾਂ ਨੂੰ ਯੁੱਧ-ਭੂਮੀ ਵਿਚ ਖਦੇੜ ਦਿੱਤਾ।
खेदि खेत ते खान निकारे ॥
LINE 04
ਨਿਜੁਭਰਤਹਿਛੁਰਵਾਹਇਲ੍ਯਾਈ॥
ਆਪਣੇ ਪਤੀ ਨੂੰ ਛੁੜਵਾ ਲਿਆਈਆਂ।
निजु भरतहि छुरवाहइ ल्याई ॥
LINE 05
ਭਾਤਿਭਾਤਿਸੋਬਜੀਬਧਾਈ੧੮॥॥
ਭਾਂਤ ਭਾਂਤ ਦੇ ਖ਼ੁਸ਼ੀ ਦੇ ਵਾਜੇ ਵਜਣ ਲਗੇ ॥੧੮॥
भाति भाति सो बजी बधाई ॥१८॥
LINE 06
ਇਤਿਸ੍ਰੀਚਰਿਤ੍ਰਪਖ੍ਯਾਨੇਤ੍ਰਿਯਾਚਰਿਤ੍ਰੇਮੰਤ੍ਰੀਭੂਪਸੰਬਾਦੇਇਕਸੌਸੈਤਾਲੀਸਵੋਚਰਿਤ੍ਰਸਮਾਪਤਮਸਤੁਸੁਭਮਸਤੁ੧੪੭੨੯੫੮ਅਫਜੂੰ॥॥॥॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੧੪੭ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੧੪੭॥੨੯੫੮॥ ਚਲਦਾ॥
इति स्री चरित्र पख्याने त्रिया चरित्रे मंत्री भूप संबादे इक सौ सैतालीसवो चरित्र समापतम सतु सुभम सतु ॥१४७॥२९५८॥अफजूं॥
GURBANI.WORLD