ਦੋਹਰਾ ॥

ਚਰਿਤ੍ਰੋਪਖ੍ਯਾਨ ਗੁਰੂ ਗੋਬਿੰਦ ਸਿੰਘ ਜੀ ਅੰਗ 1285
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਦੋਹਰਾ॥
ਦੋਹਰਾ:
दोहरा ॥
LINE 02
ਕਹਾਲਖਾਤ੍ਰਿਯਕਰਮਕਰਿਕੈਸੇਕਰਮਕਮਾਇ॥
ਕਿਸ ਨੇ ਸਮਝਿਆ ਹੈ ਕਿ ਉਸ ਇਸਤਰੀ ਨੇ ਕੀ ਕਰਮ ਕੀਤਾ ਅਤੇ ਕਿਵੇਂ ਕਰਮ ਕਮਾਇਆ।
कहा लखा त्रिय करम करि कैसे करम कमाइ ॥
LINE 03
ਭੇਦਅਭੇਦਸਭਆਪੁਮਹਿਸਕਾਨਕੋਊਪਾਇ੧੨॥॥
(ਉਨ੍ਹਾਂ) ਸਾਰਿਆਂ ਵਿਚੋਂ ਕੋਈ ਵੀ ਆਪਸ ਵਿਚ ਭੇਦ ਅਭੇਦ ਨੂੰ ਨਾ ਸਮਝ ਸਕਿਆ ॥੧੨॥
भेद अभेद सभ आपु महि सका न कोऊ पाइ ॥१२॥
LINE 04
ਇਤਿਸ੍ਰੀਚਰਿਤ੍ਰਪਖ੍ਯਾਨੇਤ੍ਰਿਯਾਚਰਿਤ੍ਰੇਮੰਤ੍ਰੀਭੂਪਸੰਬਾਦੇਤੀਨਸੌਤੇਤੀਸਚਰਿਤ੍ਰਸਮਾਪਤਮਸਤੁਸੁਭਮਸਤੁ੩੩੩੬੨੪੦ਅਫਜੂੰ॥॥॥॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੩੩੩ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੩੩੩॥੬੨੪੦॥ ਚਲਦਾ॥
इति स्री चरित्र पख्याने त्रिया चरित्रे मंत्री भूप संबादे तीन सौ तेतीस चरित्र समापतम सतु सुभम सतु ॥३३३॥६२४०॥अफजूं॥
GURBANI.WORLD