ਦੋਹਰਾ ॥
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਦੋਹਰਾ॥
ਦੋਹਰਾ:
दोहरा ॥
LINE 02
ਨ੍ਰਿਪਕੀਪਾਗਉਤਾਰਿਕੈਦੀਨੀਪ੍ਰਥਮਚਲਾਇ॥
ਪਹਿਲਾਂ ਰਾਜੇ ਦੀ ਪਗੜੀ ਨੂੰ ਉਤਾਰ ਕੇ ਅਤੇ ਉਸ ਨੂੰ ਵਗਾ ਦਿੱਤਾ।
न्रिप की पाग उतारि कै दीनी प्रथम चलाइ ॥
LINE 03
ਜਾਰਉਬਾਰਿਯੋਜੜਛਲਿਯੋਚੇਰੀਲਈਬਚਾਇ੧੮॥॥
ਯਾਰ ਨੂੰ ਬਚਾ ਲਿਆ, ਮੂਰਖ (ਰਾਜੇ) ਨੂੰ ਛਲ ਲਿਆ ਅਤੇ ਦਾਸੀ ਨੂੰ ਬਚਾ ਲਿਆ ॥੧੮॥
जार उबारियो जड़ छलियो चेरी लई बचाइ ॥१८॥
LINE 04
ਇਤਿਸ੍ਰੀਚਰਿਤ੍ਰਪਖ੍ਯਾਨੇਤ੍ਰਿਯਾਚਰਿਤ੍ਰੇਮੰਤ੍ਰੀਭੂਪਸੰਬਾਦੇਦੋਇਸੌਪੈਤੀਸਚਰਿਤ੍ਰਸਮਾਪਤਮਸਤੁਸੁਭਮਸਤੁ੨੩੫੪੪੧੭ਅਫਜੂੰ॥॥॥॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਬਾਦ ਦੇ ੨੩੫ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੨੩੫॥੪੪੧੭॥ ਚਲਦਾ॥
इति स्री चरित्र पख्याने त्रिया चरित्रे मंत्री भूप संबादे दोइ सौ पैतीस चरित्र समापतम सतु सुभम सतु ॥२३५॥४४१७॥अफजूं॥
GURBANI.WORLD