ਦੋਹਰਾ ॥
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਦੋਹਰਾ॥
ਦੋਹਰਾ:
दोहरा ॥
LINE 02
ਤੁਮਸਭਹੀਅਤਿਕ੍ਰਿਪਾਕਰਦੀਨੀਹਮੈਦੁਆਇ॥
(ਇਸਤਰੀ ਕਹਿਣ ਲਗੀ) ਤੁਸਾਂ ਸਾਰਿਆਂ ਨੇ ਬਹੁਤ ਮਿਹਰਬਾਨੀ ਕਰ ਕੇ ਮੈਨੂੰ ਦੁਆ ਦਿੱਤੀ ਹੈ,
तुम सभ ही अति क्रिपा कर दीनी हमै दुआइ ॥
LINE 03
ਤਾਤੇਪਤਿਸੁੰਦਰਭਯੋਕੀਨੀਮਯਾਖੁਦਾਇ੧੨॥॥
ਜਿਸ ਕਰ ਕੇ ਰੱਬ ਨੇ ਮਿਹਰ ਕੀਤੀ ਅਤੇ ਮੇਰਾ ਪਤੀ ਸੁੰਦਰ ਬਣਾ ਦਿੱਤਾ ॥੧੨॥
ता ते पति सुंदर भयो कीनी मया खुदाइ ॥१२॥
LINE 04
ਇਤਿਸ੍ਰੀਚਰਿਤ੍ਰਪਖ੍ਯਾਨੇਤ੍ਰਿਯਾਚਰਿਤ੍ਰੇਮੰਤ੍ਰੀਭੂਪਸੰਬਾਦੇਤੀਨਸੌਇਕ੍ਯਾਨਵੇਚਰਿਤ੍ਰਸਮਾਪਤਮਸਤੁਸੁਭਮਸਤੁ੩੯੧੬੯੬੬ਅਫਜੂੰ॥॥॥॥
ਇਥੇ ਸ੍ਰੀ ਚਰਿਤ੍ਰੋਪਾਖਿਆਨ ਦੇ ਤ੍ਰੀਆ ਚਰਿਤ੍ਰ ਦੇ ਮੰਤ੍ਰੀ ਭੂਪ ਸੰਵਾਦ ਦੇ ੩੯੧ਵੇਂ ਚਰਿਤ੍ਰ ਦੀ ਸਮਾਪਤੀ, ਸਭ ਸ਼ੁਭ ਹੈ ॥੩੯੧॥੬੯੬੬॥ ਚਲਦਾ॥
इति स्री चरित्र पख्याने त्रिया चरित्रे मंत्री भूप संबादे तीन सौ इक्यानवे चरित्र समापतम सतु सुभम सतु ॥३९१॥६९६६॥अफजूं॥
GURBANI.WORLD