ਦੋਹਰਾ ॥

ਚਰਿਤ੍ਰੋਪਖ੍ਯਾਨ ਗੁਰੂ ਗੋਬਿੰਦ ਸਿੰਘ ਜੀ ਅੰਗ 1106
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਦੋਹਰਾ॥
ਦੋਹਰਾ:
दोहरा ॥
LINE 02
ਕਾਲਹਸਤਕਾਲੈਰੋਵਤਕਰਤਜਰਾਜਿਤਹੋਇ॥
ਕਾਲ ਹੀ ਹਸਦਾ ਹੈ, ਕਾਲ ਹੀ ਰੋਂਦਾ ਹੈ, ਕਾਲ ਹੀ ਬੁਢਾਪੇ ਉਤੇ ਜਿਤ ਪ੍ਰਾਪਤ ਕਰਦਾ ਹੈ।
काल हसत कालै रोवत करत जरा जित होइ ॥
LINE 03
ਕਾਲਪਾਇਉਪਜਤਸਭੈਕਾਲਪਾਇਬਧਹੋਇ੫੫॥॥
ਕਾਲ ਪਾ ਕੇ ਹੀ ਸਭ ਪੈਦਾ ਹੁੰਦੇ ਹਨ ਅਤੇ ਕਾਲ ਪਾ ਕੇ ਹੀ ਮਰਦੇ ਹਨ ॥੫੫॥
काल पाइ उपजत सभै काल पाइ बध होइ ॥५५॥
GURBANI.WORLD