ਪਾਸਿ ਦਮਾਮੇ ਛਤੁ ਸਿਰਿ ਭੇਰੀ ਸਡੋ ਰਡ ॥

ਸਲੋਕੁ ਸੇਖ ਫਰੀਦ ਕੇ ਸ਼ੇਖ ਫਰੀਦ ਜੀ ਅੰਗ 1380
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਪਾਸਿਦਮਾਮੇਛਤੁਸਿਰਿਭੇਰੀਸਡੋਰਡ॥
(ਇਹਨਾਂ 'ਵਿਸੁ ਗੰਦਲਾਂ' ਦਾ ਕੀਹ ਮਾਣ?) (ਜਿਨ੍ਹਾਂ ਲੋਕਾਂ ਦੇ) ਪਾਸ ਧੌਂਸੇ (ਵੱਜਦੇ ਸਨ), ਸਿਰ ਉੱਤੇ ਛਤਰ (ਝੁਲਦੇ ਸਨ), ਤੂਤੀਆਂ (ਵੱਜਦੀਆਂ ਸਨ) ਉਸਤਤੀ ਦੇ ਛੰਦ (ਗਾਂਵੇ ਜਾਂਦੇ ਸਨ),
Drums were beaten in their honor, there were canopies above their heads, and bugles announced their coming.
पासि दमामे छतु सिरि भेरी सडो रड ॥
LINE 02
ਜਾਇਸੁਤੇਜੀਰਾਣਮਹਿਥੀਏਅਤੀਮਾਗਡ੪੫॥॥
ਉਹ ਭੀ ਆਖ਼ਰ ਮਸਾਣਾਂ ਵਿਚ ਜਾ ਸੁੱਤੇ, ਤੇ ਯਤੀਮਾਂ ਨਾਲ ਜਾ ਰਲੇ (ਭਾਵ, ਯਤੀਮਾਂ ਵਰਗੇ ਹੀ ਹੋ ਗਏ) ॥੪੫॥
They have gone to sleep in the cemetery, buried like poor orphans. ||45||
जाइ सुते जीराण महि थीए अतीमा गड ॥४५॥
GURBANI.WORLD