ਦੋਹਰਾ ॥

ਚਰਿਤ੍ਰੋਪਖ੍ਯਾਨ ਗੁਰੂ ਗੋਬਿੰਦ ਸਿੰਘ ਜੀ ਅੰਗ 1136
Reading
ਕਿਸੇ ਵੀ ਗੁਰਬਾਣੀ ਸ਼ਬਦ ਨੂੰ ਛੂਹ ਕੇ ਮਹਾਨ ਕੋਸ਼ ਅਰਥ ਵੇਖੋ
LINE 01
ਦੋਹਰਾ॥
ਦੋਹਰਾ:
दोहरा ॥
LINE 02
ਤਬਰਾਨੀਬਿਚਛਨਮਤੀਕੋਪਭਰੀਮਨਮਾਹਿ॥
ਤਦ ਰਾਣੀ ਬਿਚਛਨ ਮਤੀ ਨੇ ਮਨ ਵਿਚ ਬਹੁਤ ਕ੍ਰੋਧ ਭਰ ਲਿਆ।
तब रानी बिचछन मती कोप भरी मन माहि ॥
LINE 03
ਪੀਤਬਰਨਤਨਕੋਭਯੋਪਾਨਚਬਾਵਤਨਾਹਿ੫॥॥
(ਉਸ ਦੇ) ਸ਼ਰੀਰ ਦਾ ਰੰਗ ਪੀਲਾ ਪੈ ਗਿਆ ਅਤੇ ਪਾਨ ਚਬਾਣਾ ਵੀ ਛੱਡ ਦਿੱਤਾ ॥੫॥
पीत बरन तन को भयो पान चबावत नाहि ॥५॥
GURBANI.WORLD